Month: September 2026

ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਚੋਣ ਕਮਿਸ਼ਨ ਨੂੰ ਕਠਪੁਤਲੀ ਬਣ ਕੇ ਕੰਮ ਨਹੀਂ ਕਰਨਾ ਚਾਹੀਦਾ : ਮਲਿਕਾਰਜੁਨ ਖੜਗੇ

ਨਵੀਂ ਦਿੱਲੀ 29 ਸਤੰਬਰ (ਮਧੂਸਾਰ ਬਿਊਰੋ) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਵੋਟਰ ਸੂਚੀ ’ਚ ਪਾਰਦਰਸ਼ਤਾ, ਚੋਣ ਪ੍ਰਕਿਰਿਆ

Read More
ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ !

ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ ਨਵੀਂ ਦਿੱਲੀ 29 ਸਤੰਬਰ (ਮਧੂਸਾਰ ਬਿਊਰੋ) ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ

Read More
ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ ’ਚ ਸ਼ਾਮਲ ਹੋਵੇ : ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ/ਚੰਡੀਗੜ੍ਹ 29 ਸਤੰਬਰ (ਮਧੂਸਾਰ ਬਿਊਰੋ) ਆਸਫਵਾਲਾ ਸ਼ਹੀਦੀ ਸਮਾਰਕ ਨਾਲ ਜੁੜੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

Read More
ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਦੇ ਆਧਾਰ ’ਤੇ ਡਾਕਟਰਾਂ ਅਤੇ ਸਹਾਇਕ ਸਟਾਫ਼ ਨੂੰ ਮਿਲੇਗਾ ਸਪੈਸ਼ਲ ਇੰਸੈਂਟਿਵ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਵਿੱਚ ਸੁਧਾਰ ਲਈ ਸਿਹਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਕੀਤੀ ਪੰਚਕੂਲਾ 29 ਸਤੰਬਰ

Read More
ਚੰਡੀਗੜ੍ਹਜਲੰਧਰਪੰਜਾਬ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ ਇਤਿਹਾਸਕ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ

Read More
ਚੰਡੀਗੜ੍ਹਜਲੰਧਰਪੰਜਾਬ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੌਮੀ ਖੇਤੀਬਾੜੀ ਸੰਮੇਲਨ ਵਿੱਚ ਕੀਤੀ ਸ਼ਮੂਲੀਅਤ ਦੇਸ਼ ਦੇ ਅਨਾਜ ਭੰਡਾਰ ਪੰਜਾਬ ਨੂੰ ਸਮੇਂ ਸਿਰ ਖਾਦ ਸਪਲਾਈ,

Read More
ਚੰਡੀਗੜ੍ਹਜਲੰਧਰਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੇ ਮੁੱਦਿਆਂ ਦੀ

Read More
ਚੰਡੀਗੜ੍ਹਜਲੰਧਰਪੰਜਾਬ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਗ੍ਰਿਫ਼ਤਾਰ ਮੁਲਜ਼ਮਾਂ ਦੇ ਵਿਦੇਸ਼ ਬੈਠੇ ਤਸਕਰਾਂ ਨਾਲ ਸਬੰਧ; ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਸੂਬੇ ਵਿੱਚ ਅੱਗੇ ਸਪਲਾਈ ਕਰਦੇ

Read More
ਚੰਡੀਗੜ੍ਹਜਲੰਧਰਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਪੁਲਿਸ ਟੀਮਾਂ ਨੇ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ

Read More