Day: September 1, 2026

ਚੰਡੀਗੜ੍ਹਜਲੰਧਰਪੰਜਾਬ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ 18.77% ਐਸ.ਜੀ.ਐਸ.ਟੀ. ਨਕਦ ਵਾਧੇ ਨਾਲ ਪ੍ਰਮੁੱਖ ਸੂਬਿਆਂ ਵਿੱਚ ਮੋਹਰੀ, ਮਾਲੀਆ ਉਗਰਾਹੀ ਵਿੱਚ ਦਿਨ-ਦੁੱਗਣੀ ਅਤੇ ਰਾਤ-ਚੌਗੁਣੀ ਤਰੱਕੀ: ਹਰਪਾਲ ਸਿੰਘ ਚੀਮਾ

Read More
ਅੰਮ੍ਰਿਤਸਰਚੰਡੀਗੜ੍ਹਪੰਜਾਬ

ਪ੍ਰੋ. ਖਿਆਲਾ ਅਤੇ ਐਡਵੋਕੇਟ ਕਾਹਲੋਂ ਨੇ ਭਾਜਪਾ ਦੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਪੰਜਾਬ ਨੂੰ ਝੂਠੇ ਪ੍ਰਚਾਰ ਦੀ ਨਹੀਂ, ਜਾਨ-ਮਾਲ ਦੀ ਗਾਰੰਟੀ ਦੀ ਲੋੜ: ਪ੍ਰੋ. ਸਰਚਾਂਦ ਸਿੰਘ ਖਿਆਲਾ ‘ਆਪ’ ਸਰਕਾਰ ਦੇ ਰਾਜ ‘ਚ

Read More
ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਸਰਕਾਰ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ ਅੰਮ੍ਰਿਤਸਰ, 1 ਸਤੰਬਰ-(ਮਧੂਸਾਰ ਬਿਊਰੋ) ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ

Read More
ਚੰਡੀਗੜ੍ਹਜਲੰਧਰਪੰਜਾਬ

ਏਬੀਵੀਪੀ ਦੀ ਜਿੱਤ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਕੀਤੀ ਖ਼ੁਸ਼ੀ ਜ਼ਾਹਿਰ, ਦਿੱਤੀ ਵਧਾਈ

Gen Z ਨੇ ਨਕਾਰਾਤਮਕ ਰਾਜਨੀਤੀ ਨਕਾਰ ਕੇ ਵਿਕਾਸ ਤੇ ਰਾਸ਼ਟਰਵਾਦ ਨੂੰ ਚੁਣਿਆ: ਕੇਵਲ ਢਿੱਲੋਂ ਚੰਡੀਗੜ੍ਹ, 1 ਸਤੰਬਰ:(ਮਧੂਸਾਰ ਬਿਊਰੋ) ਪੰਜਾਬ ਯੂਨੀਵਰਸਿਟੀ

Read More
ਚੰਡੀਗੜ੍ਹਜਲੰਧਰਪੰਜਾਬ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਹੋਵੇਗਾ ਆਗਾਜ਼ ਮੁੱਖ ਮੰਤਰੀ ਸ.

Read More
ਚੰਡੀਗੜ੍ਹਜਲੰਧਰਪੰਜਾਬ

ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ ਸਿੰਘ ਇਯਾਲੀ

ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆ

Read More
ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਲੁਧਿਆਣਾ/ਅੰਮ੍ਰਿਤਸਰ, 1 ਸਤੰਬਰ-(ਮਧੂਸਾਰ

Read More
ਚੰਡੀਗੜ੍ਹਪੰਜਾਬ

ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ

ਮੋਹਾਲੀ 01 ਸਤੰਬਰ (ਮਧੂਸਾਰ ਬਿਊਰੋ) ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਫੇਜ਼-1 ਇੰਡਸਟਰੀਅਲ ਏਰੀਆ

Read More
ਚੰਡੀਗੜ੍ਹਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸੈਪਸਿਸ ਦੀ ਸਮੇਂ ਸਿਰ ਪਛਾਣ ਬੇਹੱਦ ਜ਼ਰੂਰੀ, ਕਿਉਂਕਿ ਕੁਝ ਹੀ ਘੰਟਿਆਂ ਵਿੱਚ ਹੋ ਸਕਦੈ ਇਹ ਜਾਨਲੇਵਾ: ਡਾ. ਬਲਬੀਰ ਸਿੰਘ ਨਵ-ਜਨਮੇ

Read More
ਚੰਡੀਗੜ੍ਹਪੰਜਾਬ

ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਪ੍ਰਦਰਸ਼ਨ

ਚੰਡੀਗੜ੍ਹ, 1 ਸਤੰਬਰ: (ਮਧੂਸਾਰ ਬਿਊਰੋ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿਭਾਗ ਵੱਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ

Read More