ਪਟਿਆਲਾ

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਸਪੋਰਟਸ ਟੀਚਰ ਪਟਿਆਲਾ ‘ਖੇਡਾਂ ਵਤਨ ਪੰਜਾਬ ਦੀਆ’ ਵਿੱਚ ਚਮਕੇ।

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੁਲਿਸ ਡੀ.ਏ.ਵੀ ਪਬਲਿਕ ਸਕੂਲ, ਪਟਿਆਲਾ ਦੀ ਸਰੀਰਕ ਸਿੱਖਿਆ ਅਧਿਆਪਕਾ ਸ੍ਰੀਮਤੀ ਜਸਪ੍ਰੀਤ ਕੌਰ ਨੇ ਖੋ-ਖੋ ਦੇ ਅੰਡਰ-21 ਪਲੱਸ ਵਰਗ ਵਿੱਚ ਭਾਗ ਲਿਆ ਅਤੇ ਕਾਂਸੀ ਦਾ ਤਗਮਾ ਜਿੱਤਿਆ। ਉਸ ਨੇ ਆਪਣਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਹ ਨਾ ਸਿਰਫ਼ ਕੋਚ ਲਈ ਹੀ ਮਾਣ ਵਾਲਾ ਪਲ ਸੀ, ਸਗੋਂ ਸਾਰੇ ਸਬੰਧਤਾਂ ਲਈ ਖ਼ੁਸ਼ੀ ਦਾ ਪਲ ਹੈ। ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ, ਸ੍ਰੀਮਤੀ ਸੁਖਜੀਤ ਕੌਰ ਨੇ ਹੋਣਹਾਰ ਅਧਿਆਪਕਾ ਨੂੰ ਵਧਾਈ ਦਿੱਤੀ; ਉਹਨਾਂ ਦੇ ਹੁਨਰ ਅਤੇ ਮਿਹਨਤ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *