ਪਟਿਆਲਾ

ਹਰਪਾਲ ਜੁਨੇਜਾ ਨੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਲੋਂ ਨਾਮਜ਼ਦਗੀ ਕਾਗਜ਼ ਭਰੇ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਪਟਿਆਲਾ ਵਿੱਚ ਹੋਣ ਜਾ ਰਹੇ ਨਗਰ ਨਿਗਮ ਦੇ ਇਲੈਕਸ਼ਨਾਂ ਲਈ ਨਾਮਜ਼ਦਗੀਆਂ ਦੇ ਅਖੀਰਲੇ ਦਿਨ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 38 ਤੋਂ ਉੱਘੇ ਸਮਾਜ ਸੇਵਕ ਭਗਵਾਨ ਦਾਸ ਜੁਨੇਜਾ ਜੀ ਦੇ ਸਪੁੱਤਰ ਹਰਪਾਲ ਜੁਨੇਜਾ ਨੇ ਨਾਮਜ਼ਦਗੀ ਦੇ ਕਾਗਜ਼ ਭਰ ਕੇ ਪੇਸ਼ ਕੀਤੇ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਮਿਉਂਸੀਪਲ ਕਾਰਪੋਰੇਸ਼ਨ ਵਾਰਡ ਨੰਬਰ 38 ਦੀ ਟਿਕਟ ਦੇ ਕੇ ਉਮੀਦਵਾਰ ਬਣਾਇਆ ਗਿਆ ਹੈ।

Leave a Reply

Your email address will not be published. Required fields are marked *