ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਹੁਣ 30 ਦਸੰਬਰ ਦੀ ਬਜਾਏ 31 ਦਸੰਬਰ ਨੂੰ ਹੋਵੇਗੀ

ਅੰਮ੍ਰਿਤਸਰ, 28 ਦਸੰਬਰ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦਾ ਏਜੰਡਾ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੇ ਗਏ ਪਹਿਲਾਂ ਵਾਲੇ ਏਜੰਡੇ ਅਨੁਸਾਰ ਹੀ ਰਹੇਗਾ।

Leave a Reply

Your email address will not be published. Required fields are marked *