ਪੰਜਾਬ

ਭਾਰਤ ਅਤੇ ਫਰਾਂਸ ਵਿਚਕਾਰ ਨਿਵੇਸ਼ ਸਬੰਧਾਂ ਦੀ ਮਜ਼ਬੂਤੀ ਲਈ ਹਰਸਿਮਰਤ ਕੌਰ ਬਾਦਲ ਵੱਲੋਂ ਫਰਾਂਸ ਦੇਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਵੱਲੋਂ ਫਰੈਂਚ ਧਰਤੀ ‘ਤੇ ਭਾਰਤੀ ਫੂਡ ਪ੍ਰੋਸੈਸਿੰਗ ਮੁਹਿੰਮ ਦਾ ਜ਼ੋਰਦਾਰ ਪ੍ਰਚਾਰ
ਭਾਰਤ ਵਿਚ ਨਿਵੇਸ਼ ਰੁਚੀ ਦਿਖਾਉਣ ਲਈ ਫਰਾਂਸ ਦੀਆਂ ਕੰਪਨੀਆਂ ਦਾ ਕੀਤਾ ਧੰਨਵਾਦ
ਚੰਡੀਗੜ•, 20 ਅਕਤੂਬਰ (ਮਧੂਸਾਰ ਬਿਊਰੋ)
ਭਾਰਤ ਅਤੇ ਫਰਾਂਸ ਵਿਚਕਾਰ ਵਪਾਰਕ ਸਬੰਧਾਂ ਦੀ ਹੋਰ ਮਜ਼ਬੂਤੀ ਲਈ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਫਰਾਂਸ ਦੇਸੀਨੀਅਰ ਮੰਤਰੀਆਂ ਅਤੇ ਨਾਮੀਂ ਕੰਪਨੀਆਂ ਦੇ ਉੱਚ ਅਧਿਕਾਰੀਆਂ ਨਾਲ ਪੈਰਿਸ ਵਿਖੇ ਮੁਲਾਕਾਤ ਕੀਤੀ।

Leave a Reply

Your email address will not be published. Required fields are marked *