ਪੰਜਾਬ ਸਰਕਾਰ ਵਲੋਂ ਆਈ ਏ ਐਸ ਸਿੱਧੂ ਨੂੰ ਗ੍ਰਹਿ ਮਾਮਲੇ ਅਤੇ ਜੇਲ੍ਹਾਂ ਦਾ ਵਾਧੂ ਚਾਰਜ ਦੇਣ ਦੇ ਹੁਕਮ
ਚੰਡੀਗੜ੍ਹ 26 ਦਸੰਬਰ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਨੇ ਆਈ ਏ ਐਸ ਸ੍ਰੀ ਕਰਨਬੀਰ ਸਿੰਘ ਸਿੱਧੂ ਵਧੀਕ ਮੁੱਖ ਸਕੱਤਰ ਮਾਲ ਅਤੇ ਮੁੜ ਵਸੇਬਾ ਨੂੰ ਗ੍ਰਹਿ ਮਾਮਲੇ ਅਤੇ ਜੇਲ੍ਹਾਂ ਦਾ ਵਾਧੂ ਚਾਰਜ ਦੇਣ ਦਾ ਹੁਕਮ ਜਾਰੀ ਕੀਤਾ ਹੈ।
ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਕਰਨਬੀਰ ਸਿੰਘ ਸਿੱਧੂ ਵਧੀਕ ਮੁੱਖ ਸਕੱਤਰ ਮਾਲ ਅਤੇ ਮੁੜ ਵਸੇਬਾ ਨੂੰ ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਜੇਲ੍ਹਾਂ ਦਾ ਵਾਧੂ ਚਾਰਜ ਦੇਣ ਦਾ ਹੁਕਮ ਜਾਰੀ ਕੀਤਾ ਹੈ।

