ਫ਼ਾਜ਼ਿਲਕਾ, 16 ਫਰਵਰੀ (ਮਧੂਸਾਰ ਬਿਊਰੋ) ਬਹੁਚਰਚਿਤ ਦਲਿਤ ਭੀਮ ਟਾਂਕ ਹੱਤਿਆ ਕਾਂਡ ਮਾਮਲੇ ਵਿਚ ਮੁੱਖ ਦੋਸ਼ੀ ਸ਼ਿਵ ਲਾਲ ਡੋਡਰਾ ਨੂੰ ਫਾਜ਼ਿਲਕਾ ਦੀ ਜ਼ਿਲ੍ਹਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੇ ਸ਼ਿਵ ਲਾਲ ਡੋਡਾ ਨੂੰ ਮਾਣਯੋਗ ਸੀ ਜੇ ਐਮ ਪ੍ਰਿਤਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਸ ਨੂੰ 23 ਫਰਵਰੀ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।