ਪੰਜਾਬ

ਡਾ. ਤਜਿੰਦਰ ਪਾਲ ਸਿੰੰਘ ਚੇਅਰਮੈਨ, ਕਾਉਂਸਿਲ ਆਫ ਹੋਮਿਓਪੈਥਿਕ ਸਿਸਟਮ ਆਫ ਮੈਡੀਸਨ ਵਜੋਂ ਨਿਯੁਕਤ

ਚੰਡੀਗੜ੍ਹ, 8 ਮਈ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਡਾ. ਤਜਿੰਦਰ ਪਾਲ ਸਿੰਘ ਨੂੰ ਚੇਅਰਮੈਨ, ਕਾਉਂਸਿਲ ਆਫ ਹੋਮਿਓਪੈਥਿਕ ਸਿਸਟਮ ਆਫ ਮੈਡੀਸਨ, ਪੰਜਾਬ ਵਜੋਂ ਨਿਯੁਕਤ ਕੀਤਾ ਹੈ।

ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਤਜਿੰਦਰ ਪਾਲ ਸਿੰਘ ਕੇਂਦਰੀਂ ਹੋਮਿਓਪੈਥਿਕ ਕਾਉਂਸਿਲ , ਭਾਰਤ ਸਰਕਾਰ ਦੇ ਕਾਰਜਕਾਰਨੀ ਮੈਂਬਰ ਵੀ ਹਨ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਡੀਨ ਵੀ ਰਹਿ ਚੁੱਕੇ ਹਨ।

Leave a Reply

Your email address will not be published. Required fields are marked *