ਪੰਜਾਬ ਐਚ.ਐਸ.ਫੂਲਕਾ ਵੱਲੋਂ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ July 11, 2017 admin ਚੰਡੀਗੜ੍ਹ, 11 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ.ਸਿੰਘ ਨੂੰ ਨਿੱਜੀ ਤੋਰ ਤੇ ਮਿਲ ਕੇ ਵਿਰੋਧੀ ਧਿਰ ਦੇ ਆਗੂ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ।