ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਮਹਿਲਾ ਵਿਸ਼ਵ ਕੱਪ : ਇੰਗਲੈਂਡ ਨੇ ਭਾਰਤੀ ਟੀਮ ਨੂੰ 9 ਦੌੜਾ ਨਾਲ ਹਰਾਇਆ

ਲੰਡਨ 23 ਜੁਲਾਈ (ਏਜੰਸੀਆਂ/ਮਧੂਸਾਰ ਬਿਊਰੋ) ਮਹਿਲਾ ਵਿਸ਼ਵ ਕੱਪ ਦੇ ਫਾਈਨਲ ‘ਚ ਇੰਗਲੈਂਡ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ।

ਇੰਗਲੈਂਡ ਨੇ ਭਾਰਤ ਦੇ ਖਿਲਾਫ ਖੇਡਦੇ ਹੋਏ 50 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 228 ਦੌੜਾਂ ਬਣਾਈਆਂ। ਇੰਗਲੈਂਡ ਨੇ ਭਾਰਤ ਨੂੰ ਮੈਚ ਜਿੱਤਣ ਦੇ ਲਈ 229 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤ ਟੀਮ 219 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ ਇੰਗਲੈਂਡ ਨੇ ਇਹ ਮੈਚ 9 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਇੰਗਲੈਂਡ ਨੇ ਮਹਿਲਾ ਵਿਸ਼ਵ ਕੱਪ 2017 ‘ਤੇ ਕਬਜ਼ਾ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇੰਗਲੈਂਡ ਨੇ ਚੌਥੀ ਵਾਰ ਵਿਸ਼ਵ ਕੱਪ ਆਪਣੇ ਨਾਂ ਕੀਤਾ।

Leave a Reply

Your email address will not be published. Required fields are marked *