ਪੰਜਾਬ

ਗਿਆਨੀ ਫੂਲਾ ਸਿੰਘ ਨੂੰ ਜਥੇਦਾਰ ਕੇਸਗੜ੍ਹ ਸਾਹਿਬ ਦਾ ਦਿੱਤਾ ਐਡੀਸ਼ਨਲ ਚਾਰਜ

ਅਨੰਦਪੁਰ ਸਾਹਿਬ 16 ਅਗਸਤ (ਮਧੂਸਾਰ ਬਿਊਰੋ) ਗਿਆਨੀ ਫੂਲਾ ਸਿੰਘ ਨੂੰ ਜਥੇਦਾਰ ਕੇਸਗੜ੍ਹ ਸਾਹਿਬ ਦਾ ਦਿੱਤਾ ਐਡੀਸ਼ਨਲ ਚਾਰਜ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਐਡੀਸ਼ਨਲ ਚਾਰਜ ਅਗਲੇ ਹੁਕਮਾਂ ਤੱਕ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਸੌਂਪਿਆ ਗਿਆ ਹੈ.

ਇਹ ਜ਼ਿਕਰਯੋਗ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਮਲ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ

Leave a Reply

Your email address will not be published. Required fields are marked *