ਹਰਿਆਣਾਪੰਜਾਬ

ਚੀਫ ਜਸਟਿਸ ਐਸ.ਜੇ. ਵਜੀਫਦਾਰ ਵਲੋਂ ਕਰੈੱਚ ਦਾ ਨੀਂਹ ਪੱਧਰ ਰੱਖਿਆ ਗਿਆ

ਚੰਡੀਗੜ੍ਹ, 24 ਜਨਵਰੀ (ਮਧੂਸਾਰ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਐਸ.ਜੇ. ਵਜੀਫਦਾਰ ਨੇ ਅੱਜ ਇੱਥੇ ਕਰੈੱਚ ਦੀ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਕਰੈੱਚ ਦੀ ਇਮਾਰਤ ਦੀ ਉਸਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੰਪਲੈਕਸ ਵਿਚ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਜਸਟਿਸ ਸੁਰਿਆ ਕਾਂਤ, ਚੇਅਰਮੈਨ, ਬਿਲਡਿੰਗ ਕਮੇਟੀ ( ਹਾਈ ਕੋਰਟ) ਅਤੇ ਹੋਰ ਜਸਟਿਸ ਵੀ ਹਾਜਰ ਸਨ।

Leave a Reply

Your email address will not be published. Required fields are marked *