ਸਾਬਕਾ ਕੋਸਲਰ ਬਿੱਟੂ ਚੱਠਾ ਦੀ ਮਾਤਾ ਸਵਰਨ ਕੋਰ ਦੀ ਅੰਤਿਮ ਅਰਦਾਸ 25 ਨੂੰ
ਬਡੂੰਗਰ , ਖੱਟੜਾ , ਰਾਜੂ ਖੰਨਾ ਤੇ ਹੋਰ ਨੇਤਾਵਾਂ ਨੇ ਕੀਤਾ ਦੁੱਖ ਸਾਂਝਾ
ਪਟਿਆਲਾ 19 ਅਪ੍ਰੈਲ (ਮਧੂਸਾਰ ਬਿਊਰੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਕੋਸਲਰ ਜਸਪਾਲ ਸਿੰਘ ਬਿੱਟੂ ਚੱਠਾ, ਨੰਬਰਦਾਰ ਮਨਜੀਤ ਸਿੰਘ ਤੇ ਸਰਪੰਚ ਭੁਪਿੰਦਰ ਸਿੰਘ ਦੇ ਮਾਤਾ ਜੀ ਸਰਦਾਰਨੀ ਸਵਰਨ ਕੋਰ ਦੀ ਅੰਤਿਮ ਅਰਦਾਸ 25 ਅਪ੍ਰੈਲ ਦਿਨ ਬੁੱਧਵਾਰ ਨੂੰ ਪਟਿਆਲਾ ਤੋ ਸਮਾਣਾ ਰੋਡ ਤੇ ਪਿੰਡ ਢੈਂਠਲ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਿਹਰ 12 ਵਜੇ ਤੌ 1 ਵਜੇ ਤੱਕ ਹੋਵੇਗੀ।
ਇਸ ਮੋਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ , ਰਾਜੂ ਖੰਨਾ ਹਲਕਾ ਇੰਚਾਰਜ, ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਸਹਿਰੀ, ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੈਅਰਮੈਨ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੈਅਰਮੈਨ ਇੰਦਰਮੋਹਨ ਸਿੰਘ ਬਜਾਜ, ਬਲਵਿੰਦਰ ਸਿੰਘ ਕੰਗ ਪ੍ਰਧਾਨ ਹਲਕਾ ਦਿਹਾਤੀ , ਮਾਲਵਿੰਦਰ ਸਿੰਘ ਝਿੱਲ, ਹਰਿਦੰਰ ਸਿੰਘ ਬੁਬੂ , ਰਾਜਿਦੰਰ ਸਿੰਘ ਵਿਰਕ, ਪਰਮਜੀਤ ਸਿੰਘ ਪੰਮਾ, ਗੁਰਵਿੰਦਰ ਸਿੰਘ ਧੀਮਾਨ, ਤੇ ਹੋਰ ਵੀ ਬਹੁਤ ਸਾਰੇ ਪਤਵੰਤੇ ਸੱਜਣਾ ਨੇ ਦੁੱਖ ਦੇ ਪ੍ਰਗਟਾਵੇ ਕੀਤੇ ਹਨ।

