ਦੇਸ਼-ਵਿਦੇਸ਼ਪੰਜਾਬਪਟਿਆਲਾ

ਅਕਾਲੀ ਆਗੂ ਹਰਚੰਦ ਦਿਲਬਰ ਦੇ ਪੁੱਤਰ ਨੇ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਪਟਿਆਲਾ, 13 ਜੂਨ (ਮਧੂਸਾਰ ਬਿਊਰੋ) ਅਕਾਲੀ ਆਗੂ ਹਰਚੰਦ ਸਿੰਘ ਦਿਲਬਰ ਦੇ ਪੁੱਤਰ ਨੇ ਭਾਦਸੋਂ ਰੋਡ ਵਿਖੇ ਸਥਿਤ ਘਰ ਵਿਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।

ਜਾਣਕਾਰੀ ਅਨੁਸਾਰ ਆਰਥਿਕ ਹਾਲਤ ਸਥਿਰ ਨਾ ਹੋਣ ਕਾਰਨ ਉਸ ਨੇ ਖ਼ੁਦ ਨੂੰ ਗੋਲੀ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧ ਵਿਚ ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈਣ ਮਗਰੋਂ ਰਾਜਿੰਦਰਾ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਅਤੇ ਮਾਮਲੇ ਸਬੰਧੀ ਜਾਂਚ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *