ਹੈਲਮਟ ਦੇ ਵਿਰੋਧ ‘ਚ ਅਕਾਲੀ ਦਲ ਨਿੱਤਰਿਆ
ਚੰਡੀਗੜ੍ਹ (ਮਧੂਸਾਰ ਬਿਊਰੋ) ਚੰਡੀਗੜ੍ਹ ਪੁਲਿਸ ਵੱਲੋਂ ਹੈਲਮੈਂਟ ਨਾ ਪਹਿਨਣ ਵਾਲੀਆਂ ਔਰਤਾਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ।
ਹੈਲਮੈਂਟ ਪਾਉਣਾ ਲਾਜ਼ਮੀ ਕਰਨ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਮਾਰਚ ਕੱਢਿਆ, ਜਿਨਾਂ ਗਵਰਨਰ ਹਾਊਸ ਪਹੁੰਚ ਕੇ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੋਰ ਨੂੰ ਮੰਗ ਪੱਤਰ ਵੀ ਸੌਂਪਿਆ। ਰੋਸ ਮਾਰਚ ‘ਚ ਔਰਤਾਂ ਅਤੇ ਪੁਰਸ਼ ਵੱਡੀ ਗਿਣਤੀ ‘ਚ ਸ਼ਾਮਲ ਹੋਏ, ਜਿਨ੍ਹਾਂ ਹੈਲਮਟ ਪਾਉਣ ਨੂੰ ਲਾਜ਼ਮੀ ਕਰਨ ਦਾ ਵਿਰੋਧ ਜਿਤਾਇਆ

