ਪੰਜਾਬ

ਸਿੱਖ ਜਥੇਬੰਦੀਆਂ ਅਤੇ ਅਕਾਲੀ ਦਲ ਦੇ ਵਰਕਰ ਆਹਮੋ-ਸਾਹਮਣੇ , ਟਕਰਾਅ

ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਤੋਂ ਪਹਿਲਾਂ ਉਸ ਸਮੇਂ ਮਾਹੌਲ ਤਣਾਅਮਈ ਬਣ ਗਿਆ, ਜਦੋਂ ਬੇਅਦਬੀ ਘਟਨਾਵਾਂ ਦੇ ਰੋਸ ਪ੍ਰਗਟ ਕਰ ਰਹੇ ਸਿੱਖ ਜਥੇਬੰਦੀਆਂ ਅਤੇ ਅਕਾਲੀ ਦਲ ਦੇ ਵਰਕਰ ਆਹਮੋ-ਸਾਹਮਣੇ ਹੋ ਗਏ।

ਟਕਰਾਅ ਦੌਰਾਨ ਸਿੱਖ ਜਥੇਬੰਦੀਆਂ ਨੇ ਨੰਗੀਆਂ ਤਲਵਾਰਾਂ ਲਹਿਰਾਈਆਂ ਅਤੇ ਇਕ ਅਕਾਲੀ ਵਰਕਰ ਦੀ ਕੁੱਟਮਾਰ ਵੀ ਕੀਤੀ। ਅਕਾਲੀ ਦਲ ਦੇ ਵਰਕਰਾਂ ਨੇ ਤਿੱਖਾ ਰੋਸ ਜਿਤਾਇਆ ਅਤੇ ਪੁਲਿਸ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ, ਵੱਡੀ ਗਿਣਤੀ ‘ਚ ਮੌਜੂਦ ਪੁਲਿਸ ਨੇ ਸਥਿਤੀ ਨੂੰ ਸੰਭਾਲਿਆ, ਤੁਹਾਨੂੰ ਦੱਸ ਦੇਈਏ ਫਰੀਦਕੋਟ ਵਿਖੇ ਅਕਾਲੀ ਦਲ ਵੱਲੋਂ 15 ਸਤੰਬਰ ਨੂੰ ਕੀਤੀ ਜਾ ਰਹੀ ਪੋਲ ਖੋਲ ਰੈਲੀ ਦੇ ਸਬੰਧ ‘ਚ ਇਕੱਠ ਰੱਖਿਆ ਸੀ।

Leave a Reply

Your email address will not be published. Required fields are marked *