ਪੰਜਾਬ

ਲਾਂਘਾ ਖੋਲ੍ਹੇ ਜਾਣ ‘ਤੇ ਕਾਇਮ ਰਹਾਂਗਾ, ਸਿੱਧੂ

ਚੰਡੀਗੜ੍ਹ (ਮਧੂਸਾਰ ਬਿਊਰੋ) ਨਵਜੋਤ ਸਿੰਘ ਸਿੱਧੂ ‘ਤੇ ਲਾਂਘੇ ਨੂੰ ਲੈ ਕੇ ਕੀਤੇ ਜਾ ਰਹੇ ਹਮਲਿਆਂ ਦੇ ਜਵਾਬ ‘ਚ ਸਿੱਧੂ ਨੇ ਕਿਹਾ ਕਿ ਲਾਂਘੇ ਬਾਰੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ, ਜਿਨਾਂ ਇਸ ਮੁੱਦੇ ‘ਤੇ ਪਾਕਿਸਤਾਨ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ।

ਸਿੱਧੂ ਨੇ ਆਖਿਆ ਕਰਤਾਰਪੁਰ ਲਾਂਘੇ ਬਾਰੇ ਉਨ੍ਹਾਂ ਦੇ ਵਿਚਾਰ ਕਦੇ ਨਹੀਂ ਬਦਲਣਗੇ, ਉਨ੍ਹਾਂ ਕਿਹਾ ਕਿ ਇਹ ਕੋਈ ਨਿਜੀ ਮੁੱਦਾ ਨਹੀਂ ਹੈ, ਸਗੋਂ ਕਰੋੜਾਂ ਸਿੱਖ ਸੰਗਤਾਂ ਦੀ ਆਸਥਾ ਦਾ ਸਵਾਲ ਹੈ। ਸਿੱਧੂ ਨੇ ਕਿਹਾ ਕਿ ਕਰਤਾਰਪੁਰ ਦਾ ਰਸਤਾ ਪਾਕਿਸਤਾਨ ‘ਚ ਹੈ, ਇਸ ਲਈ ਭਾਰਤ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਰਸਤਾ ਲੈਣ ਲਈ ਪਾਕਿਸਤਾਨ ਨੂੰ ਕਹੇ

Leave a Reply

Your email address will not be published. Required fields are marked *