ਪਟਿਆਲਾ

ਬੈਂਸ ਖਿਲਾਫ਼ ਮਾਣਹਾਨੀ ਕੇਸ ਦੀ ਸੁਣਵਾਈ 31 ‘ਤੇ ਪਈ

ਪਟਿਆਲਾ 27 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਖਿਲਾਫ਼ ਕੀਤੇ ਮਾਣਹਾਨੀ ਕੇਸ ਦੀ ਪੇਸ਼ੀ ‘ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਸੈਸ਼ਨ ਜੱਜ ਨਿਧੀ ਸੈਣੀ ਦੀ ਕੋਰਟ ‘ਚ ਪਹੁੰਚੇ।

ਅਦਾਲਤ ‘ਚ ਬ੍ਰਹਮ ਮਹਿੰਦਰਾ ਬਿਆਨ ਦਰਜ ਕੀਤੇ ਜਾਣ ਤੋਂ ਬਾਦ ਕੋਰਟ ਨੇ ਮਾਮਲੇ ਦੀ ਸੁਣਵਾਈ 31 ਅਕਤੂਬਰ ‘ਤੇ ਪਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਸਿਮਰਜੀਤ ਸਿੰਘ ਬੈਂਸ ਵੱਲੋਂ ਸਿਹਤ ਮੰਤਰੀ ‘ਤੇ ਦਵਾਈਆਂ ਦਾ ਵੱਡਾ ਕਾਰੋਬਾਰ ਦੇ ਦੋਸ਼ ਲਾਏ ਸਨ, ਜਿਸ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਬੈਂਸ ਖਿਲਾਫ਼ ਕੇਸ ਦਰਜ ਕਰਵਾਉਣ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

Leave a Reply

Your email address will not be published. Required fields are marked *