ਪੰਜਾਬਪਟਿਆਲਾ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਤਾ ਅਸਤੀਫ਼ਾ

ਤਰਨ ਤਾਰਨ 23 ਅਕਤੂਬਰ (ਜਸਮੇਲ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਜਿਨਾਂ ਹੀ ਵਿਵਾਦਾਂ ‘ਚੋਂ ਨਿਕਲਣ ਦੀਆਂ ਕੋਸ਼ਿਸ਼ਾਂ ਕਰਦਾ, ਉਨ੍ਹੀਆਂ ਹੀ ਮੁਸੀਬਤਾਂ ਅਕਾਲੀ ਦਲ ਨੂੰ ਘੇਰਦੀਆਂ ਨਜ਼ਰ ਆਉਂਦੀਆਂ। ਬਰਗਾੜੀ ਅਤੇ ਕੋਟਕਪੂਰਾ ਕਾਂਡ ਨੂੰ ਲੈ ਕੇ ਅਕਾਲੀ ਦਲ ਦਾ ਅੰਦਰੂਨੀ ਸੰਕਟ ਗਹਿਰਾ ਹੁੰਦਾ ਜਾ ਰਿਹਾ ਹੈ।

ਪਾਰਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਬਾਦ ਟਕਸਾਲੀ ਅਕਾਲੀਆਂ ਵੱਲੋਂ ਅਸਤੀਫੇ ਦੇਣ ਦਾ ਸਿਲਸਿਲਾ ਚੱਲ ਰਿਹਾ, ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਮਾਝੇ ਦੇ ਟਕਸਾਲੀ ਅਕਾਲੀ ਅਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣਾ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਸ਼੍ਰੋਮਣੀ ਅਕਾਲੀ ਦਲ ‘ਚ ਕੁਝ ਚੰਗਾ ਨਾ ਹੋਣ ਦਾ ਸੰਕੇਤ ਦਿੰਦਿਆਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਅਸਿੱਧੇ ਨਾਲ ਬਗਾਵਤੀ ਸੁਰ ਉਠਾਈ ਸੀ…

Leave a Reply

Your email address will not be published. Required fields are marked *