ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਰੋਹ ‘ਚ 28 ਨੂੰ ਪਾਕਿ ਜਾਣਗੇ

ਚੰਡੀਗੜ੍ਹ 23 ਨਵੰਬਰ (ਮਧੂਸਾਰ ਬਿਊਰੋ) ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਬੂਲ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ। ਜ਼ਿਕਰਯੋਗ ਹੈ ਕਿ 28 ਨਵੰਬਰ ਨੂੰ ਹੋਣ ਵਾਲੇ ਇਸ ਸਮਾਗਮ ਲਈ ਅੱਜ ਹੀ ਪਾਕਿਸਤਾਨ ਵੱਲੋਂ ਕੈਬਨਿਟ ਮੰਤਰੀ ਨੂੰ ਸੱਦਾ ਦਿੱਤਾ ਗਿਆ ਸੀ।

Leave a Reply

Your email address will not be published. Required fields are marked *