ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਅਗਸਤਾ ਵੈਸਟਲੈਂਡ ਮਾਮਲਾ: ਸੀ. ਬੀ. ਆਈ. ਹਿਰਾਸਤ ‘ਚ ਭੇਜਿਆ ਮਿਸ਼ੇਲ

ਨਵੀਂ ਦਿੱਲੀ 5 ਦਸੰਬਰ (ਮਧੂਸਾਰ ਬਿਊਰੋ) ਅਗਸਤਾ ਵੈਸਟਲੈਂਡ ਵੀ. ਵੀ. ਆਈ. ਪੀ. ਹੈਲੀਕਾਪਟਰ ਸੌਦੇ ਦੇ ਵਿਚੋਲੀਏ ਕ੍ਰਿਸ਼ਚੀਅਨ ਮਿਸ਼ੇਲ ਨੂੰ ਦਿੱਲੀ ਦੀ ਇਕ ਅਦਾਲਤ ‘ਚ ਪੇਸ਼ ਕੀਤਾ ਗਿਆ।

ਅਦਾਲਤ ਨੇ ਕ੍ਰਿਸ਼ਚੀਅਨ ਮਿਸ਼ੇਲ ਦੇ ਵਕੀਲ ਨੂੰ ਕੁਝ ਮਿੰਟ ਉਸ ਨਾਲ ਗੱਲ ਕਰਨ ਦੀ ਆਗਿਆ ਦਿੱਤੀ, ਜਿਸ ਤੋਂ ਬਾਅਦ ਉਸ ਨੂੰ 5 ਦਿਨਾਂ ਦੀ ਸੀ. ਬੀ. ਆਈ. ਹਿਰਾਸਤ ‘ਚ ਭੇਜ ਦਿੱਤਾ ਗਿਆ । ਸੀ. ਬੀ. ਆਈ. ਦੇ ਅੰਤਰਿਮ ਮੁਖੀ ਐੱਮ ਨਾਗੇਸ਼ਵਰ ਰਾਵ ਨੇ 3600 ਕਰੋੜ ਰੁਪਏ ਦੇ ਅਗਸਤਾ ਵੈਸਟਲੈਂਡ ਸੌਦੇ ਮਾਮਲੇ ‘ਚ ਦੋਸ਼ੀ ਬ੍ਰਿਟਿਸ਼ ਨਾਗਰਿਕ ਮਾਸ਼ੇਲ ਦੇ ਹਾਵਾਲਗੀ ਨੂੰ ਲੈ ਕੇ ਮੁਹਿੰਮ ਦਾ ਸੰਚਾਲਨ ਕੀਤਾ ।

Leave a Reply

Your email address will not be published. Required fields are marked *