ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ
ਸ੍ਰੀ ਮੁਕਤਸਰ ਸਾਹਿਬ 19 ਦਸੰਬਰ (ਮਧੂਸਾਰ ਬਿਊਰੋ) ਵਿਜੀਲੈਂਸ ਵਿਭਾਗ ਦੀ ਟੀਮ ਅਤੇ ਟੈਕਨੀਕਲ ਟੀਮ ਵਲੋਂ ਅੱਜ ਪਿੰਡ ਕੋਲਿਆਂਵਾਲੀ ਵਿਖੇ ਪਹੁੰਚ ਕੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ ਕੀਤੀ ਗਈ। 4 ਘੰਟਿਆਂ ਦੀ ਜਾਂਚ ਦੌਰਾਨ ਕੋਠੀ ਦੇ ਅੰਦਰ ਤੇ ਬਾਹਰੀ ਜਾਂਚ ਕੀਤੀ ਗਈ।
ਇਸ ਮੌਕੇ ਦਿਆਲ ਸਿੰਘ ਕੋਲਿਆਂਵਾਲੀ ਆਪ ਹਾਜ਼ਰ ਨਹੀਂ ਸੀ, ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

