ਪੰਜਾਬ

ਹਾਈਕੋਰਟ ਸਖ਼ਤ, ਸੁਖਬੀਰ ਤੇ ਮਜੀਠੀਆ ਦੇ ਕੱਟੇ ਵਾਰੰਟ

ਮਾਮਲੇ ਦੀ ਸੁਣਵਾਈ 29 ਅਪ੍ਰੈਲ ਨੂੰ ਹੋਵੇਗੀ
ਮਾਮਲਾ ਮਾਣਹਾਨੀ ਦਾ ਫੌਜੀਦਾਰੀ ਕੇਸ
ਚੰਡੀਗੜ੍ਹ 25 ਮਾਰਚ (ਮਧੂਸਾਰ ਬਿਊਰੋ) ਜਸਟਿਸ ਰਣਜੀਤ ਸਿੰਘ ਕਮਿਸ਼ਨ ਕੇਸ ਦੇ ਸਬੰਧ ਵਿੱਚ ਅਦਾਲਤੀ ਜੁਆਬ ਦਾਖਲ ਨਾ ਕੀਤੇ ਜਾਣ ਨੂੰ ਲੈ ਕੇ ਹਾਈਕੋਰਟ ਨੇ ਸਖਤ ਰੁੱਖ ਅਪਣਾ ਲਿਆ…

ਹਾਈਕੋਰਟ ਨੇ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਤੇ ਵਿਧਾਇਕ ਬਿਕਰਮ ਮਜੀਠੀਆ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤੇ ਐ…ਦਰਅਸਲ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮਾਣਹਾਨੀ ਦਾ ਫ਼ੌਜਦਾਰੀ ਕੇਸ ਦਾਇਰ ਕੀਤਾ ਸੀ। ਇਸੇ ਸਬੰਧੀ ਉਕਤ ਲੀਡਰਾਂ ਨੂੰ ਅੱਜ ਜਵਾਬ ਲਈ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਦੇ ਨਾਂ ਪੁੱਜਣ ‘ਤੇ ਅਦਾਲਤ ਨੇ ਦੋਵਾਂ ਖਿਲਾਫ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਪ੍ਰੈਲ ‘ਤੇ ਪਾ ਦਿੱਤੀ ਹੈ।

Leave a Reply

Your email address will not be published. Required fields are marked *