ਪੰਜਾਬ

ਸੁਖਬੀਰ ਸਿੰਘ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ

ਚੰਡੀਗੜ• 5 ਅਪ੍ਰੈਲ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।

Leave a Reply

Your email address will not be published. Required fields are marked *