ਦੇਸ਼-ਵਿਦੇਸ਼ਪੰਜਾਬ

ਨਹੀਂ ਰਹੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ

ਮੋਹਾਲੀ 5 ਸਤੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਅੱਜ ਤੜਕਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।

ਸ. ਹਰਚਰਨ ਸਿੰਘ 75ਵਰਿਆਂ ਦੇ ਸਨ। ਪਾਵਨ ਗੁੰਮ ਹੋਏ ਸਰੂਪਾਂ ਦੇ ਮਾਮਲੇ ‘ਚ ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਕੀਤੀ ਰਿਪੋਰਟ ‘ਚ ਉਨ੍ਹਾਂ ਨੂੰ ਸਾਲ 2016 ‘ਚ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅੱਗ ਲੱਗਣ ਨਾਲ ਨੁਕਸਾਨੇ ਗਏ ਸਰੂਪਾਂ ਦਾ ਪਸ਼ਚਾਤਾਪ ਨਾ ਕੀਤੇ ਜਾਣ ਦੇ ਦੋਸ਼ ‘ਚ ਉਨ੍ਹਾਂ ਨੂੰ 18 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਵੱਖ-ਵੱਖ ਅਖ਼ਬਾਰਾਂ ਕਾਲਮਨਵੀਸ ਸਨ, ਜੋ ਹਮੇਸ਼ਾ ਧਾਰਮਕ ਮਾਮਲਿਆਂ ਆਪਣੀ ਲਿਖਤਾਂ ਰਾਹੀਂ ਪ੍ਰਕਾਸ਼ਤ ਹੁੰਦੇ ਰਹੇ ਹਨ।

Leave a Reply

Your email address will not be published. Required fields are marked *