ਅੰਮ੍ਰਿਤਸਰਪੰਜਾਬ

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

ਅੰਮ੍ਰਿਤਸਰ, 22 ਸਤੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ))‐ਖ਼ਾਲਸਾ ਕਾਲਜ ਫ਼ਾਰ ਵੂਮਨ ਦੀ ਬੀ. ਏ. ਸਮੈਸਟਰ 5ਵਾਂ ਦੀ ਵਿਦਿਆਰਥਣ ਨੇ ਐਮ. ਜੀ. ਐਮ. ਕਾਲਜ ਆਫ਼ ਐਜੂਕੇਸ਼ਨ, ਜਲੰਧਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮਨਾਉਂਦੇ ਹੋਏ ਰਾਸ਼ਟਰੀ ਪੱਧਰ ’ਤੇ ਕਰਵਾਈ ਗਈ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਮੁਬਾਰਕਬਾਦ ਦਿੰਦੇ ਹੋਏ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *