ਦੇਸ਼-ਵਿਦੇਸ਼ਪੰਜਾਬ

ਰਣਜੀਤ ਸਿੰਘ ਕਤਲ ਕਾਂਡ ਮਾਮਲੇ ’ਚ ਰਾਮ ਰਹੀਮ ਦੋਸ਼ੀ ਕਰਾਰ

ਚੰਡੀਗੜ੍ਹ 8 ਅਕਤੂਬਰ (ਮਧੂਸਾਰ ਬਿਊਰੋ) ਰਣਜੀਤ ਸਿੰਘ ਕਤਲ ਕਾਡ ਮਾਮਲੇ ਵਿਚ ਸੀ.ਬੀ.ਆਈ. ਕੋਰਟ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਇਸ ਕੇਸ ਵਿਚ ਪੰਜ ਮੁਲਾਜ਼ਮਾਂ ਸਮੇਤ ਰਾਮ ਰਹੀਮ ਨੂੰ ਦੋਸ਼ੀ ਮੰਨ ਲਿਆ ਗਿਆ।

ਜਾਣਕਾਰੀ ਅਨੁਸਾਰ ਡੇਰਾ ਮੁਖੀ ਰਾਮ ਰਹੀਮ ਰੋਹਤਕ ਜੇਲ੍ਹ ਵਿਚ ਸਜ਼ਾ ਕੱਟ ਰਹ ਹਨ। ਜ਼ਿਕਰਯੋਗ ਹੈ ਕਿ ਜਿਣਸੀ ਸ਼ੋਸ਼ਣ ਮਾਮਲੇ ਵਿਚ ਰਾਮ ਰਹੀਮ ਨੂੰ 20-20 ਸਾਲ ਦੀ ਸਜ਼ਾ ਹੋਈ ਸੀ, ਜੋ ਹੁਣ ਰੋਹਤਕ ਵਿਚ ਸਜ਼ਾ ਭੁਗਤ ਰਹੇ ਹਨ। ਸੀ.ਬੀ.ਆਈ. ਕੋਰਟ ਨੇ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕਾਂਡ ਮਾਮਲੇ ਵਿਚ ਸਜ਼ਾ ਸੁਣਾ ਕੇ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ।

Leave a Reply

Your email address will not be published. Required fields are marked *