ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਲਿਸਟ, ਆਪ
ਚੰਡੀਗੜ੍ਹ (ਮਧੂਸਾਰ ਬਿਊਰੋ): ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ‘ਆਪ‘ ਨੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸਦੇ ਨਾਲ ਹੀ ਹੁਣ ਤੱਕ ਆਮ ਆਦਮੀ ਪਾਰਟੀ ਨੇ 104 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਅੱਠਵੀਂ ਸੂਚੀ ਮੁਤਾਬਕ ਰਮਨ ਅਰੋੜਾ ਨੂੰ ਜਲੰਧਰ ਸੈਂਟਰਲ ਤੋਂ, ਫੌਜਾ ਸਿੰਘ ਸਰਾਰੀ ਨੂੰ ਗੁਰੂਹਰਸਹਾਏ ਤੋਂ ਤੇ ਦੀਪ ਕੰਬੋਜ ਨੂੰ ਅਬੋਹਰ ਤੋਂ ਟਿਕਟ ਦਿੱਤੀ ਗਈ ਹੈ।

