ਪੰਜਾਬ

ਚੋਣਾਂ ਤੋਂ ਪਹਿਲਾਂ ਵਿਜੀਲੈਂਸ ਮੁਖੀ ਬਦਲਿਆ

ਈਸ਼ਵਰ ਸਿੰਘ ਬਣੇ ਨਵੇਂ ਬਿਊਰੋ ਮੁਖੀ

ਚੰਡੀਗੜ੍ਹ (ਮਧੂਸਾਰ ਬਿਊਰੋ): ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਵੱਡੀ ਬਦਲੀ ਕੀਤੀ ਹੈ। ਸਰਕਾਰ ਨੇ ਵਿਜੀਲੈਂਸ ਐਂਡ ਐਂਟੀ ਕੁਰੱਪਸ਼ਨ ਬਿਊਰੋ ਵਿੱਚ ਨਵਾਂ ਮੁਖੀ ਥਾਪਿਆ ਹੈ। ਇਸਤੋਂ ਪਹਿਲਾਂ ਦੇ ਮੁਖੀ ਬੀ.ਕੇ. ਉਪਲ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਮੁਖੀ ਵੱਜੋਂ ਈਸ਼ਵਰ ਸਿੰਘ ਜੋ ਕਿ 1993 ਬੈਚ ਦੇ ਆਈਪੀਐਸ ਅਧਿਕਾਰੀ ਹਨ, ਨੂੰ ਨਵਾਂ ਵਿਜੀਲੈਂਸ ਮੁਖੀ ਤੈਨਾਤ ਕੀਤਾ ਹੈ।

Leave a Reply

Your email address will not be published. Required fields are marked *