ਦੇਸ਼-ਵਿਦੇਸ਼ਪੰਜਾਬ

ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ‘ਹਾਕੀ ਤੇ ਬਾਲ’ ਦਾ ਚੋਣ ਨਿਸ਼ਾਨ ਮਿਲਿਆ

ਚੰਡੀਗੜ੍ਹ, 10 ਜਨਵਰੀ (ਮਧੂਸਾਰ ਬਿਊਰੋ) ਭਾਰਤੀ ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਅਗਾਮੀ ਚੋਣਾਂ ਲਈ ‘ਹਾਕੀ ਤੇ ਬਾਲ’ ਚੋਣ ਨਿਸ਼ਾਨ ਅਲਾਟ ਕੀਤਾ ਹੈ। ਪੰਜਾਬ ਲੋਕ ਕਾਂਗਰਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਚੋਣ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਹੋਵੇਗਾ।

Leave a Reply

Your email address will not be published. Required fields are marked *