ਅੰਮ੍ਰਿਤਸਰ

ਹੋਲੇ ਮਹੱਲੇ ਦੇ ਸੰਬਧ ਚ ਲਗਾਇਆ ਲੰਗਰ

ਅੰਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਹਲਕਾ ਦੱਖਣੀ ਦੇ ਤਰਨ ਤਾਰਨ ਰੋਡ ਤੇ ਕੋਟ ਮਾਹਣਾ ਸਿੰਘ ਵਿਖੇ ਹੋਲੇ ਮਹੱਲੇ ਦੇ ਸੰਬਧ ਵਿਚ ਇਲਾਕਾ ਨਿਵਾਸੀਆਂ ਵੱਲੋਂ ਲੰਗਰ ਲਗਾਇਆ ਗਿਆ ਇਸ ਮੌਕੇ ਸੁਖਦੇਵ ਸਿੰਘ ਮਮਣਕੇ, ਦਲਬੀਰ ਸਿੰਘ , ਮਨਬੀਰ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *