ਪਟਿਆਲਾ

ਫੋਕਲ ਪੁਆਇੰਟ ਐਸੋਸੀਏਸ਼ਨ ਨੇ ਕੀਤਾ ਐਸ.ਐਸ.ਪੀ ਵਿਜੀਲੈਂਸ ਨੂੰ ਕੀਤਾ ਸਨਮਾਨਿਤ

ਪਟਿਆਲਾ (ਮਧੂਸਾਰ ਬਿਊਰੋ): ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਸ਼ਾਹੀ ਦੀ ਅਗਵਾਈ ਵਿਚ ਪਟਿਆਲਾ ਵਿਖੇ ਤੈਨਾਤ ਹੋਏ ਐਸ.ਐਸ.ਪੀ ਵਿਜੀਲੈਂਸ ਹਰਮੀਤ ਸਿੰਘ ਹੁੰਦਲ ਨੂੰ ਫੂਲਾਂ ਦਾ ਗੁਲਦਸਤਾ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਸ਼ਤੀਸ ਕੁਮਾਰ ਅਨੇਜਾ ਮੀਤ ਪ੍ਰਧਾਨ ਅਸ਼ੋਕ ਕੁਮਾਰ ਅਤੇ ਹੋਰ ਮੈਂਬਰ ਮੌਕੇ ਤੇ ਹਾਜਰ ਸਨ। ਇਸ ਮੌਕੇ ਪ੍ਰਧਾਨ ਸ਼ਾਹੀ ਨੇ ਕਿਹਾ ਪਟਿਆਲਾ ਜਿਲੇ ਲਈ ਬੜੇ ਮਾਨ ਦੀ ਗੱਲ ਹੈ ਕਿ ਇਕ ਨੇਕ ਅਤੇ ਇਮਾਨਦਾਰ ਪੁਲਸ ਅਫਸਰ ਨੂੰ ਇਸ ਅਹਿਮ ਅਹੁਦੇ ਤੇ ਤੈਨਾਤ ਕੀਤਾ ਗਿਆ ਹੈ। ਜਿਸ ਨਾਲ ਭ੍ਰਿਸ਼ਟਾਚਾਰ ਨੂੰ ਰੋਕਨ ਵਿਚ ਸਫਲਤਾ ਮਿਲੇਗੀ। ਜਿਸ ਨਾਲ ਅਤੇ ਵੱਧ ਰਹੇ ਅਪਰਾਧਾ ਵਿਚ ਵੀ ਕਮੀ ਆਵੇਗੀ। ਇਸ ਮੌਕੇ ਐਸ.ਐਸ. ਪੀ ਹੁੰਦਲ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਸਮੁਚੇ ਜਿਲੇ ਵਿਚ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ ਅਤੇ ਭ੍ਰਿਸ਼ਟਾਚਾਰ ਕਰਨ ਵਾਲੇ ਅਨਸਰਾ ਤੇ ਕਾਬੂ ਪਾ ਕੇ ਸਮੂਚੇ ਜਿਲੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾਵੇਗਾ ਅਤੇ ਸਾਫ ਸੁਥਰਾ ਪ੍ਰਸ਼ਾਸਨ ਦੇਣ ਦੀ ਪੁਰਜੋਰ ਕੋਸ਼ਿਸ ਕੀਤੀ ਜਾਵੇਗੀ।ਫੋਕਲ ਪੁਆਇੰਟ ਐਸੋਸੀਏਸ਼ਨ ਨੇ ਕੀਤਾ ਐਸ.ਐਸ.ਪੀ ਵਿਜੀਲੈਂਸ ਨੂੰ ਕੀਤਾ ਸਨਮਾਨਿਤ

ਪਟਿਆਲਾ (): ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਸ਼ਾਹੀ ਦੀ ਅਗਵਾਈ ਵਿਚ ਪਟਿਆਲਾ ਵਿਖੇ ਤੈਨਾਤ ਹੋਏ ਐਸ.ਐਸ.ਪੀ ਵਿਜੀਲੈਂਸ ਹਰਮੀਤ ਸਿੰਘ ਹੁੰਦਲ ਨੂੰ ਫੂਲਾਂ ਦਾ ਗੁਲਦਸਤਾ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਸ਼ਤੀਸ ਕੁਮਾਰ ਅਨੇਜਾ ਮੀਤ ਪ੍ਰਧਾਨ ਅਸ਼ੋਕ ਕੁਮਾਰ ਅਤੇ ਹੋਰ ਮੈਂਬਰ ਮੌਕੇ ਤੇ ਹਾਜਰ ਸਨ। ਇਸ ਮੌਕੇ ਪ੍ਰਧਾਨ ਸ਼ਾਹੀ ਨੇ ਕਿਹਾ ਪਟਿਆਲਾ ਜਿਲੇ ਲਈ ਬੜੇ ਮਾਨ ਦੀ ਗੱਲ ਹੈ ਕਿ ਇਕ ਨੇਕ ਅਤੇ ਇਮਾਨਦਾਰ ਪੁਲਸ ਅਫਸਰ ਨੂੰ ਇਸ ਅਹਿਮ ਅਹੁਦੇ ਤੇ ਤੈਨਾਤ ਕੀਤਾ ਗਿਆ ਹੈ। ਜਿਸ ਨਾਲ ਭ੍ਰਿਸ਼ਟਾਚਾਰ ਨੂੰ ਰੋਕਨ ਵਿਚ ਸਫਲਤਾ ਮਿਲੇਗੀ। ਜਿਸ ਨਾਲ ਅਤੇ ਵੱਧ ਰਹੇ ਅਪਰਾਧਾ ਵਿਚ ਵੀ ਕਮੀ ਆਵੇਗੀ। ਇਸ ਮੌਕੇ ਐਸ.ਐਸ. ਪੀ ਹੁੰਦਲ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਸਮੁਚੇ ਜਿਲੇ ਵਿਚ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ ਅਤੇ ਭ੍ਰਿਸ਼ਟਾਚਾਰ ਕਰਨ ਵਾਲੇ ਅਨਸਰਾ ਤੇ ਕਾਬੂ ਪਾ ਕੇ ਸਮੂਚੇ ਜਿਲੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾਵੇਗਾ ਅਤੇ ਸਾਫ ਸੁਥਰਾ ਪ੍ਰਸ਼ਾਸਨ ਦੇਣ ਦੀ ਪੁਰਜੋਰ ਕੋਸ਼ਿਸ ਕੀਤੀ ਜਾਵੇਗੀ।

Leave a Reply

Your email address will not be published. Required fields are marked *