ਅੰਮ੍ਰਿਤਸਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, (ਸੁਖਬੀਰ ਸਿੰਘ/ਮਧੂਸਾਰ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਐਮ.ਏ. ਇਕਨਾਮਿਕਸ ਸਮੈਸਟਰ ਦੂਜਾ, ਐਮ.ਐਸ.ਸੀ. (ਫਿਜ਼ਿਕਸ) ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ. ਜ਼ੂਆਲੋਜੀ ਸਮੈਸ਼ਟਰ ਦੂਜਾ ਤੇ ਚੌਥਾ, ਬੀ.ਕਾਮ ਐਲ਼.ਐਲ.ਬੀ. (ਪੰਜਾ ਸਾਲਾ ਕੋਰਸ) ਸਮੈਸਟਰ ਦੂਜਾ ਤੇ ਛੇਵਾਂ ਤੇ ਸਤਵਾਂ ਤੇ ਦਸਵਾਂ, ਸਰਟੀਫਿਕੇਟ ਕੋਰਸ ਇਨ ਫਰੈਂਚ ਪਾਰਟ ਟਾਈਮ ਸਮੈਸਟਰ ਦੂਜਾ, ਐਮ.ਏ. ਹਿਸਟਰੀ ਸਮੈਸਟਰ ਦੂਜਾ, ਐਮ.ਏ. ਫਾਈਨ ਆਰਟਸ ਸਮੈਸਟਰ ਦੂਜਾ, ਐਮ.ਏ. ਧਰਮ ਅਧਿਐਨ ਸਮੈਸਟਰ ਦੂਜਾ, ਬੀ.ਐਸ.ਸੀ. ਹੋਮ ਸਾਇੰਸ ਸਮੈਸਟਰ ਦੂਜਾ, ਚੌਥਾ ਤੇ ਛੇਵਾਂ ਅਤੇ ਐਮ.ਏ. ਸੰਗੀਤ ਵੋਕਲ ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਾਾਾ.ਗਨਦੁ.ੳਚ.ਨਿ `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Leave a Reply

Your email address will not be published. Required fields are marked *