ਅੰਮ੍ਰਿਤਸਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਹੁੰਚੇ ਤੇਰਾ ਹੀ ਤੇਰਾ ਮੈਡੀਕੋਜ਼

ਅੰਮ੍ਰਿਤਸਰ 14 ਫ਼ਰਵਰੀ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਐਸ.ਜੀ.ਐਸ.ਧਮੀਜਾ ਜਨਰਲ ਸਕੱਤਰ ਤੇਰਾ ਹੀ ਤੇਰਾ ਮੈਡੀਕੋਜ਼ ਸਟੋਰ ਚੰਡੀਗੜ੍ਹ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਮਾਨਵਤਾ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਵਧਾਈ ਦਿੱਤੀ ਇਸ ਮੌਕੇ ਸ੍ਰ. ਡੀ ਪੀ ਸਿੰਘ ਸਾਬਕਾ ਸੀ ਈ ਓ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਸਾਬਕਾ ਡੀ ਜੀ ਐਮ ਪੰਜਾਬ ਐਂਡ ਸਿੰਧ ਬੈਂਕ ਨੇ ਤੇਰਾ ਹੀ ਤੇਰਾ ਮੈਡੀਕੋਜ਼ ਪਹੁੰਚੇ ਪ੍ਰਧਾਨ ਸਾਹਿਬ ਅਤੇ ਜਨਰਲ ਸਕੱਤਰ ਦਾ ਨਿੱਘਾ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ ਗਿਆ ਸ੍ਰ ਡੀ ਪੀ ਸਿੰਘ ਵਲੋ ਉਨ੍ਹਾਂ ਨੂੰ ਹਰਿਆਣਾ ਰਾਜ ਵਿੱਚ ਵੀ ਅਜਿਹੀਆਂ ਸੇਵਾਵਾਂ ਸ਼ੁਰੂ ਕਰਨ ਦੀ ਬੇਨਤੀ ਕੀਤੀ ਪ੍ਰਧਾਨ ਸਾਹਿਬ ਵਲੋ ਇਸ ਲਈ ਸੇਵਾ ਲਈ ਤੁਰੰਤ ਕਾਰਵਾਈ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਗਿਆ।।

Leave a Reply

Your email address will not be published. Required fields are marked *