ਅੰਮ੍ਰਿਤਸਰਪੰਜਾਬਪਟਿਆਲਾ

ਬਾਬਾ ਬਲਬੀਰ ਸਿੰਘ ਅਕਾਲੀ ਨੇ ਪ੍ਰੋ: ਬਡੂੰਗਰ ਦੀ ਧਰਮ ਪਤਨੀ ਦੇ ਅਕਾਲ ਚਲਾਣੇ ਤੇ ਦੁਖ ਪ੍ਰਗਟਾਇਆ

ਪਟਿਆਲਾ:- 9 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਰਹੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਧਰਮ ਪਤਨੀ ਬੀਬੀ ਨਿਰਮਲ ਕੌਰ ਦੇ ਚਲਾਣਾ ਕਰ ਜਾਣ ਤੇ ਗੁਰੂ ਭਾਣੇ ਵਿੱਚ ਸ਼ਰੀਰ ਹੁੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੂਰਨ ਦੁਖ ਦਾ ਇਜ਼ਹਾਰ ਸਾਂਝਾ ਕਰਦਿਆ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਅਕਾਲ ਪੁਰਖ ਦੇ ਚਰਨਾਂ ‘ਚ ਅਰਦਾਸ ਜੋਦੜੀ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। ਪਿੱਛੇ ਪਰੀਵਾਰ ਸਨੇਹੀਆਂ ਨੂੰ ਇਸ ਸਦਮੇ ਨੂੰ ਸਹਿਣ ਕਰਨ ਦਾ ਬੱਲ ਬਖਸ਼ਣ।

Leave a Reply

Your email address will not be published. Required fields are marked *