ਕੈਨੇਡਾਕੋਮ਼ਾਤ੍ਰੀਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਭਾਰਤ ਨੇ ਕੈਨੇਡਾ ’ਚ ਵੀਜ਼ੇ ਜਾਰੀ ਕਰਨ ’ਤੇ ਅਸਥਾਈ ਤੌਰ ਰੋਕ ਲਗਾਈ, ਵੀਜ਼ਾ ਸੇਵਾਵਾਂ ਮੁਅੱਤਲ ਕਰਨ ਬਾਰੇ ਨੋਟਿਸ ਹਟਾਇਆ

ਨਵੀਂ ਦਿੱਲੀ, 21 ਸਤੰਬਰ (ਮਧੂਸਾਰ ਬਿਊਰੋ) –ਭਾਰਤ ਨੇ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ ।ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਅਰਜ਼ੀਆਂ ਦੀ ਸ਼ੁਰੂਆਤੀ ਜਾਂਚ ਕਰਨ ਵਾਲੀ ਨਿੱਜੀ ਏਜੰਸੀ ਨੇ ਆਪਣੀ ਵੈੱਬਸਾਈਟ ‘ਤੇ ਨੋਟਿਸ ਜਾਰੀ ਕੀਤਾ ਹੈ ਕਿ ਭਾਰਤੀ ਵੀਜ਼ਾ ਸੇਵਾਵਾਂ ਨੂੰ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *