ਸਾਹਿਤ

ਕੇਂਦਰੀ ਮੰਤਰੀ ਗਡਕਰੀ ਵੱਲੋਂ DAK ਐਕਸਪ੍ਰੈੱਸ ਵੇਅ ਦੀ ਸਮੀਖਿਆ, CM ਮਾਨ ਨੇ ਦਵਾਇਆ ਇਹ ਭਰੋਸਾ

ਅੰਮ੍ਰਿਤਸਰ (ਬਿਊਰੋ)-ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਅੱਜ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਨਿਤਿਨ ਗਡਕਰੀ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਦੀ ਸਮੀਖਿਆ ਕਰਨ ਪਹੁੰਚੇ ਸਨ।  ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਬਾਰੇ ਜਾਣੂੰ ਕਰਵਾਉਂਦੇ ਹੋਏ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅਲੰਬਾਈ 670 ਕਿਲੋਮੀਟਰ ਹੈ, ਜਿਸ ਦਾ ਪੰਜਾਬ ਵਿਚ 362 ਕਿਲੋਮੀਟਰ ਹਿੱਸਾ ਹੈ।

<script async src="https://pagead2.googlesyndication.com/pagead/js/adsbygoogle.js?client=ca-pub-2770454160954878"
     crossorigin="anonymous"></script>

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਬਣਨ ਮਗਰੋਂ ਯਾਤਰੀਆਂ ਲਈ ਸਫ਼ਰ ਕਰਨਾ ਸੌਖਾਲਾ ਹੋ ਜਾਵੇਗਾ। ਕਰੀਬ 25,000 ਕਰੋੜ ਦੀ ਲਾਗਤ ਨਾਲ ਬਣ ਰਿਹਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਦਾ ਨੀਂਹ ਪੱਥਰ ਅਪ੍ਰੈਲ 2022 ਵਿਚ ਰੱਖਿਆ ਗਿਆ ਸੀ, ਜੋਕਿ ਦਸੰਬਰ 2025 ਨੂੰ ਸ਼ੁਰੂ ਹੋ ਜਾਵੇਗਾ। 

Leave a Reply

Your email address will not be published. Required fields are marked *